November

About

November is a highly accessible and legible typeface family for effective signage and information systems, handling even long texts with ease. Extremely functional at smaller sizes, with distinctive orthogonal end strokes that support the rhythm of the words.

PDF Specimen
HairlineBuy
ਅਮਸਤੱਰਦਮ
ThinBuy
ਬੰਗਲੌਰ
ExtralightBuy
ਕੋਪਨਹੈਗਨ
LightBuy
ਦਮਸ਼ਕ
RegularBuy
ਐਡਿਨਬਰਾ
MediumBuy
ਫੋਰਟਾਲੇਜ਼ਾ
BoldBuy
ਗੁਆਂਗਜ਼ੂ
HeavyBuy
ਹਾਂਗਕਾਂਗ
BlackBuy
ਇਸਤਾਨਬੁਲ
BlackBuy
ਬ੍ਰਹਿਮੰਡ ਕੁੱਲ ਸਮਾਂ ਸਥਾਨ ਅਤੇ ਵਿਚਲਾ ਸਭ ਕੁਝ ਹੈ। ਇਸ ਵਿੱਚ ਗ੍ਰਹਿ, ਤਾਰੇ, ਗਲੈਕਸੀਆਂ, ਅੰਤਰ ਗਲੈਕਟਿਕ ਸਪੇਸ ਦੇ ਤੱਤ, ਨਿੱਕੇ ਤੋਂ ਨਿੱਕੇ ਉਪ-ਪਰਮਾਣੂ ਕਣ, ਅਤੇ ਕੁੱਲ ਪਦਾਰਥ ਅਤੇ ਊਰਜਾ ਸ਼ਾਮਿਲ ਹੈ। ਬਹੁਤੀ ਸੰਭਾਵਨਾ ਹੈ ਕਿ ਇਸ ਪਦਾਰਥ ਅਤੇ ਊਰਜਾ ਦੀ ਬਹੁਗਿਣਤੀ ਹਨੇਰੇ ਪਦਾਰਥ ਅਤੇ ਹਨੇਰੀ ਊਰਜਾ ਦੇ ਰੂਪ ਵਿੱਚ ਹੈ।ਵਿਗਿਆਨ ਮੁਤਾਬਕ ਸ੍ਰਿਸ਼ਟੀ ਰਚਨਾ ਤੋਂ ਪਹਿਲਾਂ ਸ਼ਕਤੀ ਦਾ ਅਥਾਹ ਸਮੁੰਦਰ ਭਖਦੇ ਹੋਏ ਅੱਗ ਦੇ ਗੋਲੇ ਵਾਂਗੂੰ ਇੱਕ ਬਿੰਦੂ ਰੂਪ ਵਿੱਚ ਸੀ। ਬਿੱਗ ਬੈਂਗ ਤੋਂ ਪਹਿਲਾਂ ਪਦਾਰਥ ਨਹੀਂ ਸੀ, ਸਿਰਫ਼ ਤੇ ਸਿਰਫ਼ ਊਰਜਾ ਜਾਂ ਸ਼ਕਤੀ ਹੀ ਸੀ ਪਰ ਉਹ ਊਰਜਾ ਜਾਂ ਸ਼ਕਤੀ ਇੱਕ ਨਿੱਕੇ ਤੋਂ ਵੀ ਨਿੱਕੇ (ਆਨੰਤ ਤਕ ਨਿੱਕੇ) ਬਿੰਦੂ ’ਤੇ ਕੇਂਦਰਿਤ ਸੀ। ਵਿਗਿਆਨ ਦੇ ਹਿਸਾਬੀ ਮਾਡਲ ਅਸਲ ਵਿੱਚ ਬਿਗ ਬੈਂਗ ਦੇ ਸ਼ੁਰੂ ਹੋਣ ਤੋਂ ਸਕਿੰਟ ਦੇ ਕੁਝ ਪਲ ਮਗਰੋਂ ਸ਼ੁਰੂ ਹੁੰਦੇ ਹਨ। ਇਸ ਬਿੰਦੂ ਵਿੱਚ ਫਿਰ ਧਮਾਕਾ ਹੋਇਆ ਜਿਸ ਤੋਂ ਬਾਅਦ ਸ਼ਕਤੀ ਨੇ ਪਦਾਰਥ ਦਾ ਰੂਪ ਧਾਰਨਾ ਸ਼ੁਰੂ ਕੀਤਾ। ਇਹ ਰੂਪਾਂਤਰਣ ਦੀ ਕਿਰਿਆ ਹੁਣ ਤੱਕ ਜਾਰੀ ਹੈ। ਇੱਕ ਵੱਡਾ ਧਮਾਕਾ ਹੋਇਆ ਜਿਸ ਨਾਲ ਬ੍ਰਹਿਮੰਡ ਦੀ ਸ਼ੁਰੂਆਤ ਹੋਈ, ਉਸ ਸਮੇਂ ਤੋਂ ਲੈ ਕੇ ਹੁਣ ਤਕ ਬ੍ਰਹਿਮੰਡ ਫੈਲਦਾ ਜਾ ਰਿਹਾ ਹੈ। ਭੌਤਿਕ ਵਿਗਿਆਨ ਵਿੱਚ ਚਾਰ ਤਾਕਤਾਂ ਨੂੰ ਪ੍ਰਮੁੱਖ ਮੰਨਿਆ ਗਿਆ ਹੈ। ਉਨ੍ਹਾਂ ਦੇ ਨਾਂ ਹਨ ਇਹ ਚਾਰੇ ਸ਼ਕਤੀਆਂ ਬਿੱਗ-ਬੈਂਗ ਤੋਂ ਕੁਝ ਪਲ ਮਗਰੋਂ (10–43 ਸਕਿੰਟ ਬਾਅਦ) ਇੱਕ ਸੁਪਰ ਸ਼ਕਤੀ ਦਾ ਰੂਪ ਧਾਰਨ ਕਰ ਕੇ ਵਿਚਰਨ ਲੱਗੀਆਂ। ਇਸ ਸੁਪਰ ਸ਼ਕਤੀ ਵਿੱਚੋਂ ਪਦਾਰਥ ਜਾਂ ਮੈਟਰ ਅਤੇ ਐਂਟੀ-ਪਦਾਰਥ ਜਾਂਵਐਂਟੀ-ਮੈਟਰ ਦਾ ਜਨਮ ਹੋਇਆ। ਤਾਪਮਾਨ ਉਦੋਂ ਅਨੰਤਤਾ ਤਕ ਵਧਿਆ ਹੋਇਆ ਸੀ। ਅਜਿਹੇ ਤਾਪਮਾਨ ਵਿੱਚ ਮੈਟਰ ਅਤੇ ਐਂਟੀ-ਮੈਟਰ ਇੱਕ ਦੂਜੇ ਵਿੱਚ ਲੀਨ ਹੋ ਕੇ ਫਿਰ ਸ਼ਕਤੀ ਦਾ ਰੂਪ ਹੋਣ ਲੱਗੇ। ਮੈਟਰ ਅਤੇ ਐਂਟੀ-ਮੈਟਰ ਦੀ ਵੰਡ ਇੱਕੋ ਜਿਹੀ ਨਾ ਹੋ ਸਕੀ। ਇੱਕ ਖਰਬ ਹਿੱਸਿਆਂ ਵਿੱਚੋਂ ਮੈਟਰ ਦਾ ਇੱਕ ਹਿੱਸਾ ਦੁਬਾਰਾ ਸ਼ਕਤੀ ਦਾ ਰੂਪ ਨਾ ਲੈਂਦਾ ਹੋਇਆ ਬ੍ਰਹਿਮੰਡ ਵਿੱਚ ਫੈਲਣ ਲੱਗਾ। ਜਿਵੇਂ ਜਿਵੇਂ ਉਸ ਦਾ ਫੈਲਾਅ ਵਧਿਆ ਉਸ ਦੇ ਦੂਰ ਜਾਣ ਦੀ ਰਫ਼ਤਾਰ ਵੀ ਉਸੇ ਹਿਸਾਬ ਨਾਲ ਵਧਣ ਲੱਗੀ। ਇਸ ਫੈਲਾਅ ਨਾਲ ਬ੍ਰਹਿਮੰਡ ਦਾ ਤਾਪਮਾਨ ਘਟਣ ਲੱਗਾ। ਤਾਪਮਾਨ ਘਟਦਾ ਹੋਇਆ ਜਦੋਂ ਤਕਰੀਬਨ ਚਾਰ ਹਜ਼ਾਰ ਖਰਬ ਡਿਗਰੀ ਸੈਂਟੀਗਰੇਡ ਤੇ ਪਹੁੰਚਿਆ ਤਾਂ ਫੋਟਾਨ, ਨਿਊਟਰੀਨੋ, ਇਲੈਕਟ੍ਰਾਨ ਅਤੇ ਕੁਆਰਕ ਵਰਗੇ ਪਾਰਟੀਕਲਾਂ ਦਾ ਜਨਮ ਹੋਇਆ। ਤਾਪਮਾਨ ਹੋਰ ਘਟਣ ਨਾਲ (ਤਿੰਨ ਹਜ਼ਾਰ ਖਰਬ ਡਿਗਰੀ ਸੈਂਟੀਗਰੇਡ) ਕੁਆਰਕ ਆਪਸ ਵਿੱਚ ਜੁੜਨ ਲੱਗੇ। ੳੇੁਨ੍ਹਾਂ ਦੇ ਇਸ ਮਿਲਨ ਤੋਂ ਜਨਮ ਹੋਇਆ ਪ੍ਰੋਟਾਨਾਂ ਅਤੇ ਨਿਊਟ੍ਰਾਨਾਂ ਦਾ। ਇੱਕ ਤੋਂ ਤਿੰਨ ਮਿੰਟਾਂ ਬਾਅਦ ਜਦੋਂ ਤਾਪਮਾਨ ਇੱਕ ਖਰਬ ਡਿਗਰੀ ਸੈਂਟੀਗਰੇਡ ਤੇ ਪਹੁੰਚਿਆ ਤਾਂ ਪ੍ਰੋਟਾਨਾਂ ਅਤੇ ਨਿਊਟ੍ਰਾਨਾਂ ਦੇ ਜੋੜੇ ਮਿਲ ਕੇ ਹੀਲੀਅਮ ਨਿਊੁਕਲੀਅਸ ਦਾ ਰੂਪ ਅਖਤਿਆਰ ਕਰਨ ਲੱਗੇ। ਹੀਲੀਅਮ ਨਿਊੁਕਲੀਅਸ ਇਸ ਅਵਸਥਾ ਵਿੱਚ ਤਕਰੀਬਨ 3,00,000 ਸਾਲ ਤੱਕ ਵਿਚਰਦੇ ਰਹੇ। ਫਿਰ ਇਨ੍ਹਾਂ ਨੇ ਬ੍ਰਹਿਮੰਡ ਵਿੱਚ ਤੈਰ ਰਹੇ ਇਲੈਕਟ੍ਰਾਨਾਂ ਨੂੰ ਆਪਣੇ ਨਾਲ ਜੋੜ ਲਿਆ। ਇਸ ਤਰ੍ਹਾਂ ਹੀਲੀਅਮ ਐਟਮ ਦਾ ਜਨਮ ਹੋਇਆ। ਹੀਲੀਅਮ, ਹਾਈਡਰੋਜਨ ਆਦਿ ਵਰਗੇ ਐਟਮਾਂ ਨਾਲ ਪਦਾਰਥ ਦੇ ਹੋਂਦ ਵਿੱਚ ਆਉਣ ਦੇ ਆਸਾਰ ਬਣਨ ਲੱਗੇ। ਬ੍ਰਹਿਮੰਡ ਅਤੇ ਬ੍ਰਹਿਮੰਡੀ ਪਦਾਰਥ ਦੇ ਹੋਂਦ ਵਿੱਚ

November In Use